ਪੰਜਾਬੀ ਟ੍ਰਿਬਿਊਨ ਵੈਬ ਡੈਸਕ
ਚੰਡੀਗੜ੍ਹ, 7 ਜੂਨ
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰਾਂ ਨੂੰ ਅੱਜ ਇਕ ਵਿਅਕਤੀ ਨੇ ਥੱਪੜ ਜੜ ਦਿੱਤਾ ਜਿਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਇਹ ਪਤਾ ਲੱਗਾ ਹੈ ਕਿ ਰਾਸ਼ਟਰਪਤੀ ਦੱਖਣੀ-ਪੂਰਬੀ ਫਰਾਂਸ ਦਾ ਦੌਰਾ ਕਰ ਰਹੇ ਸਨ, ਇਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਇਕ ਹੋਰ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ।