ਨਵੀਂ ਦਿੱਲੀ, 9 ਜੂਨ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਲਈ ਸਬੰਧਤ ਧਿਰਾਂ ਕਾਨੂੰਨਾਂ ਬਾਰੇ ਆਪਣੇ ਤੌਖਲਿਆਂ ਬਾਰੇ ਠੋਸ ਤਰਕ ਲੈ ਕੇ ਆਉਣ।

'ਪੰਜਾਬੀ ਸਪੈਕਟ੍ਰਮ' ਇੱਕ ਪੰਜਾਬੀ ਭਾਸ਼ਾ ਦਾ ਰੋਜ਼ਾਨਾ ਅਖਬਾਰ ਹੈ ਜੋ ਭਾਰਤ, ਸ਼੍ਰੀ ਮੁਕਤਸਰ ਸਾਹਿਬ ਵਿੱਚ ਪ੍ਰਕਾਸ਼ਤ ਹੁੰਦਾ ਹੈ। ਇਸ ਅਖਬਾਰ ਦੇ ਸੱਬ - ਐਡੀਟਰ ਸ. ਤੇਜਿੰਦਰ ਸਿੰਘ ਧੂੜੀਆ ਹਨ । ਅਖ਼ਬਾਰ ਦੀ ਸਥਾਪਨਾ 2012. ਵਿਚ ਕੀਤੀ ਗਈ ਸੀ।
© 2021 Punjabispectrum - All Rights Reserved.