ਨਵੀਂ ਦਿੱਲੀ, 10 ਜੂਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਵਾਲੀ ਸ਼ਕਤੀਸ਼ਾਲੀ ਜੀਐੱਸਟੀ ਕੌਂਸਲ ਦੀ 12 ਜੂਨ ਨੂੰ ਮੀਟਿੰਗ ਹੋ ਰਹੀ ਹੈ। ਇਸ ਵਿੱਚ ਕੋਵਿਡ-19 ਦੇ ਇਲਾਜ ਲਈ ਜ਼ਰੂਰੀ ਚੀਜ਼ਾਂ ਅਤੇ ਬਲੈਕ ਫੰਗਸ ਦਵਾਈ ’ਤੇ ਜੀਐੱਸਟੀ ਦਰਾਂ ਵਿੱਚ ਕਟੌਤੀ ਬਾਰੇ ਫੈਸਲਾ ਕੀਤਾ ਜਾ ਸਕਦਾ ਹੈ।

'ਪੰਜਾਬੀ ਸਪੈਕਟ੍ਰਮ' ਇੱਕ ਪੰਜਾਬੀ ਭਾਸ਼ਾ ਦਾ ਰੋਜ਼ਾਨਾ ਅਖਬਾਰ ਹੈ ਜੋ ਭਾਰਤ, ਸ਼੍ਰੀ ਮੁਕਤਸਰ ਸਾਹਿਬ ਵਿੱਚ ਪ੍ਰਕਾਸ਼ਤ ਹੁੰਦਾ ਹੈ। ਇਸ ਅਖਬਾਰ ਦੇ ਸੱਬ - ਐਡੀਟਰ ਸ. ਤੇਜਿੰਦਰ ਸਿੰਘ ਧੂੜੀਆ ਹਨ । ਅਖ਼ਬਾਰ ਦੀ ਸਥਾਪਨਾ 2012. ਵਿਚ ਕੀਤੀ ਗਈ ਸੀ।
© 2021 Punjabispectrum - All Rights Reserved.