ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 11 ਜੂਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੂਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਸਮੈਸਟਰ- ਪੰਜਵਾਂ, ਬੀ.ਐਸ.ਸੀ, ਸਮੈਸਟਰ-ਪਹਿਲਾ, ਬੈਚਲਰ ਆਫ਼ ਫੂਡ ਸਾਇੰਸ ਐਂਡ ਟੈਕਨੋਲੋਜੀ (ਆਨਰਜ਼), ਸਮੈਸਟਰ-ਪਹਿਲਾ, ਤੀਜਾ, ਚੌਥਾ ਤੇ ਸੱਤਵਾਂ, ਬੈਚੁਲਰ ਆਫ਼ ਵੋਕੇਸ਼ਨ , ਸਮੈਸਟਰ-ਪਹਿਲਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਾਊਂਡ ਟੈਕਨੋਲੋਜੀ), ਸਮੈਸਟਰ-ਪਹਿਲਾ, ਤੀਜਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੋਟੋਗ੍ਰਾਫੀ ਅਤੇ ਪੱਤਰਕਾਰੀ), ਸਮੈਸਟਰ- ਪਹਿਲਾ, ਬੈਚੁਲਰ ਵੋਕੇਸ਼ਨ (ਫੈਸ਼ਨ ਡਿਜ਼ਾਈਨਿੰਗ), ਸਮੈਸਟਰ-ਪਹਿਲਾ, ਬੈਚਲਰ ਆਫ਼ ਵੋਕੇਸ਼ਨ (ਰੈਫ੍ਰਿਜ਼ਰੇਜ਼ਨ ਐਂਡ ਏਅਰ ਕੰਡੀਸ਼ਨਿੰਗ ਆਦਿ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।