ਹਿਊਸਟਨ, 14 ਅਗਸਤ
ਅਮਰੀਕਾ ਦੇ ਟੈਕਸਾਸ ਰਾਜ ਦੇ ਗਵਰਨਰ ਗ੍ਰੇਗ ਐਬੋਟ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਵਸ ਦੇ ਮੌਕੇ ਸਰਕਾਰੀ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਐਲਾਨਨਾਮੇ ‘ਤੇ ਹਸਤਾਖਰ ਕੀਤੇ। ਇਸ ਦੌਰਾਨ ਭਾਰਤ ਦੇ ਕੌਂਸਲ ਜਨਰਲ ਅਸੀਮ ਮਹਾਜਨ ਵੀ ਮੌਜੂਦ ਸਨ।

'ਪੰਜਾਬੀ ਸਪੈਕਟ੍ਰਮ' ਇੱਕ ਪੰਜਾਬੀ ਭਾਸ਼ਾ ਦਾ ਰੋਜ਼ਾਨਾ ਅਖਬਾਰ ਹੈ ਜੋ ਭਾਰਤ, ਸ਼੍ਰੀ ਮੁਕਤਸਰ ਸਾਹਿਬ ਵਿੱਚ ਪ੍ਰਕਾਸ਼ਤ ਹੁੰਦਾ ਹੈ। ਇਸ ਅਖਬਾਰ ਦੇ ਸੱਬ - ਐਡੀਟਰ ਸ. ਤੇਜਿੰਦਰ ਸਿੰਘ ਧੂੜੀਆ ਹਨ । ਅਖ਼ਬਾਰ ਦੀ ਸਥਾਪਨਾ 2012. ਵਿਚ ਕੀਤੀ ਗਈ ਸੀ।
© 2021 Punjabispectrum - All Rights Reserved.