ਚੰਡੀਗੜ੍ਹ, 25 ਮਈ
ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੂੰ ‘ਆਪ’ ਦੀ ਹਰਿਆਣਾ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਸ਼ੋਕ ਤੰਵਰ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਸਾਬਕਾ ਵਿਧਾਇਕ ਨਿਰਮਲ ਸਿੰਘ ਕੌਮੀ ਸੰਯੁਕਤ ਸਕੱਤਰ ਅਤੇ ਅਨੁਰਾਗ ਢਾਂਡਾ ਸੀਨੀਅਰ ਮੀਤ ਪ੍ਰਧਾਨ ਬਣਾੲੇ ਗਏ ਹਨ।

'ਪੰਜਾਬੀ ਸਪੈਕਟ੍ਰਮ' ਇੱਕ ਪੰਜਾਬੀ ਭਾਸ਼ਾ ਦਾ ਰੋਜ਼ਾਨਾ ਅਖਬਾਰ ਹੈ ਜੋ ਭਾਰਤ, ਸ਼੍ਰੀ ਮੁਕਤਸਰ ਸਾਹਿਬ ਵਿੱਚ ਪ੍ਰਕਾਸ਼ਤ ਹੁੰਦਾ ਹੈ। ਇਸ ਅਖਬਾਰ ਦੇ ਸੱਬ - ਐਡੀਟਰ ਸ. ਤੇਜਿੰਦਰ ਸਿੰਘ ਧੂੜੀਆ ਹਨ । ਅਖ਼ਬਾਰ ਦੀ ਸਥਾਪਨਾ 2012. ਵਿਚ ਕੀਤੀ ਗਈ ਸੀ।
© 2021 Punjabispectrum - All Rights Reserved.