ਅੰਮ੍ਰਿਤਸਰ ‘ਚ ਕੋਰੋਨਾ ਵਾਇਰਸ ਕਾਰਨ ਸਵਾ 2 ਮਹੀਨੇ ਦੇ ਬੱਚੇ ਦੀ ਮੌਤ

ਗੁਰੂ ਨਾਨਕ ਦੇਵ ਹਸਪਤਾਲ 'ਚ ਦੇਰ ਰਾਤ ਸਵਾ 2 ਮਹੀਨੇ ਦੇ ਬੱਚੇ ਦਾ ਇਲਾਜ ਚੱਲ ਰਿਹਾ ਸੀ, ਜਿਸ ਦੀ ਅੱਜ ਸਵੇਰੇ ਮੌਤ ਹੋ ਗਈ। ਬੱਚਾ ਨਿਮੋਨੀਆ ਤੇ ਦਿਮਾਗੀ ਬੁਖ਼ਾਰ ਦੇ ਨਾਲ-ਨਾਲ ਕੋਰੋਨਾ ਦਾ ਵੀ ਸ਼ਿਕਾਰ ਸੀ। ਦੱਸਿਆ ਜਾ ਰਿਹਾ

ਗੁਰੂ ਨਾਨਕ ਦੇਵ ਹਸਪਤਾਲ ‘ਚ ਦੇਰ ਰਾਤ ਸਵਾ 2 ਮਹੀਨੇ ਦੇ ਬੱਚੇ ਦਾ ਇਲਾਜ ਚੱਲ ਰਿਹਾ ਸੀ, ਜਿਸ ਦੀ ਅੱਜ ਸਵੇਰੇ ਮੌਤ ਹੋ ਗਈ। ਬੱਚਾ ਨਿਮੋਨੀਆ ਤੇ ਦਿਮਾਗੀ ਬੁਖ਼ਾਰ ਦੇ ਨਾਲ-ਨਾਲ ਕੋਰੋਨਾ ਦਾ ਵੀ ਸ਼ਿਕਾਰ ਸੀ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੀ ਬੁੱਧਵਾਰ ਦੇਰ ਰਾਤ ਮੌਤ ਹੋ ਗਈ ਸੀ। ਅੱਜ ਸਵੇਰੇ ਇੰਫਲੁਨੇਸਕ ਲੈਬ ਤੋਂ ਕੋਵਿਡ-19 ਪਾਜ਼ੇਟਿਵ ਰਿਪੋਰਟ ਆਈ ਹੈ।