ਦੁਖਦਾਈ ਖਬਰ :ਦੁਖਦਾਈ ਘਟਨਾ ਵਾਪਰੀ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਂਟ ਹੋ ਗਿਆ

ਦੁਖਦਾਈ ਖਬਰ :
ਅਜਨਾਲਾ(ਅੰਮ੍ਰਿਤਸਰ) ਦੇ ਨੇੜੇ ਪਿੰਡ ਜਸੜ ਵਿੱਖੇ ਅੱਜ ਦੁਖਦਾਈ ਘਟਨਾ ਵਾਪਰੀ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਂਟ ਹੋ ਗਿਆ , ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਤੇ ਲੱਗੇ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗ ਗਈ , ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਂਟ ਹੋ ਗਿਆ।