ਨਹੀਂ ਰਹੇ ਪ੍ਰਣਬ ਮੁਖਰਜੀ, ਕਈ ਦਿਨਾਂ ਤੋਂ ਸੀ ਬਿਮਾਰ

ਨਵੀਂ ਦਿੱਲੀ (ਪੰਜਾਬੀ ਸਪੈਕਟ੍ਰਮ ਸਰਵਿਸ): 84 ਸਾਲਾ ਸਾਬਕਾ ਰਾਸਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਹੋ ਗਈ। ਪ੍ਰਣਬ ਮੁਖਰਜੀ ਦਾ ਇਸ ਮਹੀਨੇ ਦਿਮਾਗ ਦੀ ਸਰਜਰੀ ਹੋਈ, ਜਿਸ ਤੋਂ ਬਾਅਦ ਉਹ ਕੋਮਾ ਵਿੱਚ ਸਨ। ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।