ਪਟਿਆਲਾ ਜ਼ਿਲ੍ਹੇ ਦਾ ਜਵਾਨ ਦੇਸ਼ ਦੀ ਰੱਖਿਆ ਕਰਦੇ ਦੌਰਾਨ ਹੋਏ ਸ਼ਹੀਦ

ਪਟਿਆਲਾ ਜ਼ਿਲ੍ਹੇ ਦਾ ਇੱਕ ਹੋਰ ਜਵਾਨ ਦੇਸ਼ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ। ਭਾਰਤੀ ਫ਼ੌਜ ਦੀ ਰੈਜੀਮੈਂਟ, 58 ਇੰਜੀਨੀਅਰਜ ਦੇ ਲਾਂਸ ਨਾਇਕ ਸਲੀਮ ਖ਼ਾਨ ਦੀ ਮ੍ਰਿਤਕ ਦੇਹ ਲੇਹ ਤੋਂ ਵਿਸ਼ੇਸ਼ ਹਵਾਈ ਜਹਾਜ ਰਾਹੀਂ ਰਵਾਨਾ, ਅੱਜ ਬਾਅਦ ਦੁਪਹਿਰ 2 ਵਜੇ ਪਟਿਆਲਾ-ਬਲਬੇੜਾ ਰੋਡ ਉਪਰ ਪੈਂਦੇ ਪਿੰਡ ਮਰਦਾਂਹੇੜੀ ਵਿਖੇ ਪੁੱਜੇਗੀ।ਉਸ ਤੋਂ ਬਾਅਦ ਸਪੁਰਦ-ਏ-ਖ਼ਾਕ ਕਰਨ ਦੀਆਂ ਰਸਮਾਂ ਹੋਣਗੀਆਂ।