ਕੈਬਿਨੇਟ ਮੰਤਰੀ ਤ੍ਰਿਪਤ ਬਾਜਵਾ ਦੇ ਪਰਿਵਾਰ ਵਿਚੋਂ 2 ਮੈਂਬਰ, ਪਤਨੀ ਤੇ ਬੇਟਾ ਆਏ ਕੋਰੋਨਾ ਪੌਜ਼ੇਟਿਵ.

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਤ੍ਰਿਪਤ ਰਾਜਿੰਦਰ ਬਾਜਵਾ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਹੈ।

ਚੰਡੀਗੜ੍ਹ – ਪੰਜਾਬ ਵਿਚ ਕਰੋਨਾ ਲਗਾਤਾਰ ਤਬਾਹੀ ਮਚਾ ਰਿਹਾ ਹੈ।ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਬਾਅਦ, ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕਰੋਨਾ ਸਕਾਰਾਤਮਕ ਪਾਏ ਗਏ ਹਨ। ਦੋਨਾਂ ਨੂੰ ਹੋਮ Quarantine ਕੀਤਾ ਹੈ ਅਤੇ ਕੈਬਨਿਟ ਮੰਤਰੀ ਮੋਹਾਲੀ ਦੇ  ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ।