ਚੀਨ ਨਾਲ ਟਕਰਾਅ ਵਿਚ 20 ਭਾਰਤੀ ਜਵਾਨ ਸ਼ਹੀਦ ਹੋਏ – ANI

ਸੈਨਾ ਨੇ ਇਕ ਬਿਆਨ ਵਿੱਚ ਕਿਹਾ ਹੈ ਕਿ ਗਲਵਾਨ ਘਾਟੀ ਵਿੱਚ ਤਣਾਅ ਘਟਾਉਣ ਦੀ ਪ੍ਰਕਿਰਿਆ ਦੌਰਾਨ ਸੋਮਵਾਰ ਦੀ ਰਾਤ ਨੂੰ ਇੱਕ ਹਿੰਸਕ ਟਕਰਾਅ ਹੋਇਆ ਅਤੇ ਇਸ ਦੌਰਾਨ ਭਾਰਤੀ ਫੌਜ ਦੇ ਕਈ ਜਵਾਨ ਸ਼ਹੀਦ ਹੋ ਗਏ ਹਨ।